ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨ
ਮਹੱਤਵਪੂਰਨ ਸੂਚਨਾ
ਪੰਜਾਬ ਵਿੱਚ ਖਰਾਬ ਮੌਸਮ ਦੀ ਸੰਭਾਵਨਾ ਦੇ ਚੱਲਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਵਿੱਚ 31 ਅਗਸਤ ਤੱਕ ਘੋਸ਼ਿਤ ਹੋਈਆਂ ਛੁੱਟੀਆਂ ਦੇ ਮੱਦੇਨਜ਼ਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।